Bible Language

Joshua 8:3 (AKJV) American King James Version

Versions

PAV   ਤਾਂ ਯਹੋਸ਼ੁਆ ਅਤੇ ਸਾਰੇ ਜੋਧੇ ਅਈ ਉਤੇ ਚੜਾਈ ਕਰਨ ਲਈ ਉੱਠੇ। ਯਹੋਸ਼ੁਆ ਨੇ ਤੀਹ ਹਜ਼ਾਰ ਸੂਰ ਬੀਰ ਚੁਣ ਲਏ ਅਤੇ ਰਾਤ ਨੂੰ ਉਨ੍ਹਾਂ ਨੂੰ ਘੱਲਿਆ
IRVPA   ਯਹੋਸ਼ੁਆ ਅਤੇ ਸਾਰੇ ਯੋਧੇ ਅਈ ਉੱਤੇ ਚੜ੍ਹਾਈ ਕਰਨ ਲਈ ਤਿਆਰ ਹੋਏ। ਯਹੋਸ਼ੁਆ ਨੇ ਤੀਹ ਹਜ਼ਾਰ ਸੂਰਬੀਰ ਚੁਣੇ ਅਤੇ ਰਾਤ ਨੂੰ ਉਹਨਾਂ ਨੂੰ ਭੇਜਿਆ।