Bible Language

Judges 11:11 (AKJV) American King James Version

Versions

PAV   ਤਦ ਯਿਫ਼ਤਾਹ ਗਿਲਆਦ ਦੇ ਬਜ਼ੁਰਗਾਂ ਨਾਲ ਤੁਰਿਆਂ ਅਤੇ ਉਹ ਨੂੰ ਲੋਕਾਂ ਨੇ ਆਪਣਾ ਪਰਮੁਖ ਅਤੇ ਆਗੂ ਬਣਾਇਆ ਅਤੇ ਯਿਫ਼ਤਾਹ ਨੇ ਮਿਸਫਾਹ ਵਿੱਚ ਯੋਹਾਵਹ ਦੇ ਅੱਗੇ ਆਪਣੀਆਂ ਸਾਰੀਆਂ ਗੱਲਾਂ ਕਹਿ ਸੁਣਾਈਆਂ।।
IRVPA   ਤਦ ਯਿਫ਼ਤਾਹ ਗਿਲਆਦ ਦੇ ਬਜ਼ੁਰਗਾਂ ਦੇ ਨਾਲ ਤੁਰਿਆ ਅਤੇ ਲੋਕਾਂ ਨੇ ਉਸ ਨੂੰ ਆਪਣਾ ਆਗੂ ਅਤੇ ਪ੍ਰਧਾਨ ਬਣਾਇਆ ਅਤੇ ਯਿਫ਼ਤਾਹ ਨੇ ਮਿਸਪਾਹ ਵਿੱਚ ਯਹੋਵਾਹ ਦੇ ਅੱਗੇ ਆਪਣੀਆਂ ਸਾਰੀਆਂ ਗੱਲਾਂ ਕਹਿ ਸੁਣਾਈਆਂ। PEPS