Bible Language

Judges 11:17 (AKJV) American King James Version

Versions

PAV   ਉਸ ਵੇਲੇ ਇਸਾਰੇਲੀਆਂ ਨੇ ਅਦੋਮ ਦੇ ਰਾਜਾ ਦੀ ਵੱਲ ਹਲਕਾਰੇ ਘੱਲੇ ਜੋ ਸਾਨੂੰ ਆਪਣੇ ਦੇਸ ਵਿੱਚੋਂ ਦੀ ਲੰਘਣ ਦੇਹ ਪਰ ਅਦੋਮ ਦੇ ਰਾਜਾ ਨੇ ਉਨ੍ਹਾਂ ਦੀ ਨਾ ਸੁਣੀ ਅਤੇ ਇਸੇ ਤਰ੍ਹਾਂ ਉਨ੍ਹਾਂ ਨੇ ਮੋਆਬ ਦੇ ਰਾਜਾ ਨੂੰ ਕਾਹ ਘੱਲਿਆ ਅਤੇ ਉਹ ਨੇ ਭੀ ਨਾ ਮੰਨਿਆ ਸੋ ਇਸਰਾਏਲੀ ਕਾਦੇਸ਼ ਵਿੱਚ ਠਹਿਰੇ
IRVPA   ਉਸ ਸਮੇਂ ਇਸਰਾਏਲੀਆਂ ਨੇ ਅਦੋਮ ਦੇ ਰਾਜਾ ਕੋਲ ਹਲਕਾਰੇ ਭੇਜ ਕੇ ਅਖਵਾਇਆ ਕਿ ਸਾਨੂੰ ਆਪਣੇ ਦੇਸ ਵਿੱਚੋਂ ਦੀ ਲੰਘ ਜਾਣ ਦੇ, ਪਰ ਅਦੋਮ ਦੇ ਰਾਜਾ ਨੇ ਉਨ੍ਹਾਂ ਦੀ ਨਾ ਸੁਣੀ। ਇਸੇ ਤਰ੍ਹਾਂ ਹੀ ਉਨ੍ਹਾਂ ਨੇ ਮੋਆਬ ਦੇ ਰਾਜਾ ਨੂੰ ਅਖਵਾ ਭੇਜਿਆ ਅਤੇ ਉਸ ਨੇ ਵੀ ਨਾ ਮੰਨਿਆ। ਇਸ ਲਈ ਇਸਰਾਏਲੀ ਕਾਦੇਸ਼ ਵਿੱਚ ਠਹਿਰੇ।