Bible Language

Judges 11:2 (AKJV) American King James Version

Versions

PAV   ਅਤੇ ਗਿਲਆਦ ਦੀ ਤੀਵੀਂ ਉਸ ਤੋਂ ਪੁੱਤ੍ਰ ਜਣੀ ਅਤੇ ਜਾਂ ਉਸ ਤੀਵੀਂ ਦੇ ਪੁੱਤ੍ਰ ਵੱਡੇ ਹੋਏ ਤਾਂ ਉਨ੍ਹਾਂ ਨੇ ਯਿਫ਼ਤਾਹ ਨੂੰ ਛੇਕ ਕੇ ਉਹ ਨੂੰ ਆਖਿਆ, ਸਾਡੇ ਪਿਓ ਦੇ ਘਰ ਵਿੱਚ ਤੇਰੀ ਪੱਤੀ ਨਹੀਂ, ਤੂੰ ਓਪਰੀਂ ਤੀਵੀਂ ਦਾ ਜਣਿਆ ਹੋਇਆ ਜੋ ਹੈਂ
IRVPA   ਗਿਲਆਦ ਦੀ ਪਤਨੀ ਨੇ ਵੀ ਪੁੱਤਰਾਂ ਨੂੰ ਜਨਮ ਦਿੱਤਾ ਅਤੇ ਜਦ ਉਸ ਦੇ ਪੁੱਤਰ ਵੱਡੇ ਹੋ ਗਏ ਤਾਂ ਉਨ੍ਹਾਂ ਨੇ ਯਿਫ਼ਤਾਹ ਨੂੰ ਇਹ ਕਹਿ ਕੇ ਕੱਢ ਦਿੱਤਾ, “ਸਾਡੇ ਪਿਤਾ ਦੇ ਘਰ ਵਿੱਚ ਤੇਰਾ ਕੋਈ ਹਿੱਸਾ ਨਹੀਂ, ਕਿਉਂ ਜੋ ਤੂੰ ਪਰਾਈ ਇਸਤਰੀ ਦਾ ਪੁੱਤਰ ਹੈਂ।”