Bible Language

Judges 11:34 (AKJV) American King James Version

Versions

PAV   ਯਿਫ਼ਤਾਹ ਮਿਸਫਾਹ ਨੂੰ ਆਪਣੇ ਘਰ ਆਇਆ ਅਤੇ ਵੇਖੋ ਉਹ ਦੀ ਧੀ ਡੱਫ ਵਜਾਉਂਦੀ ਅਤੇ ਨੱਚਦੀ ਹੋਈ ਉਹ ਦੇ ਮਿਲਣ ਨੂੰ ਨਿੱਕਲੀ ਅਤੇ ਉਹ ਉਸ ਦੀ ਇੱਕਲੋਤੀ ਸੀ, ਉਸ ਤੋਂ ਬਿਨਾਂ ਹੋਰ ਪੁੱਤ੍ਰ ਧੀ ਉਹ ਦੇ ਕੋਈ ਨਹੀਂ ਸੀ
IRVPA   {ਯਿਫ਼ਤਾਹ ਦੀ ਧੀ} PS ਤਦ ਯਿਫ਼ਤਾਹ ਮਿਸਪਾਹ ਨੂੰ ਆਪਣੇ ਘਰ ਆਇਆ ਅਤੇ ਵੇਖੋ, ਉਸ ਦੀ ਧੀ ਡੱਫ਼ ਵਜਾਉਂਦੀ ਅਤੇ ਨੱਚਦੀ ਹੋਈ ਉਸ ਨੂੰ ਮਿਲਣ ਦੇ ਲਈ ਨਿੱਕਲੀ ਅਤੇ ਉਹ ਉਸ ਦੀ ਇਕਲੌਤੀ ਸੀ, ਉਸ ਤੋਂ ਬਿਨਾਂ ਉਸ ਦਾ ਹੋਰ ਪੁੱਤਰ ਜਾਂ ਧੀ ਨਹੀਂ ਸੀ।