Bible Language

Judges 11:37 (AKJV) American King James Version

Versions

PAV   ਫੇਰ ਉਸ ਨੇ ਆਪਣੇ ਪਿਓ ਨੂੰ ਆਖਿਆ, ਮੇਰੇ ਲਈ ਇਨ੍ਹਾਂ ਕਰ। ਦੋ ਮਹੀਨੇ ਮੈਨੂੰ ਛੱਡ ਦੇ ਜੋ ਮੈਂ ਪਹਾੜਾਂ ਵਿੱਚ ਫਿਰਾਂ ਅਤੇ ਮੈਂ ਆਪਣੀਆਂ ਸਹੇਲੀਆਂ ਨਾਲ ਆਪਣੇ ਕੁਆਰਪੁਣੇ ਦਾ ਸੋਗ ਕਰਾਂ
IRVPA   ਫੇਰ ਉਸ ਨੇ ਆਪਣੇ ਪਿਤਾ ਨੂੰ ਕਿਹਾ, “ਮੇਰੇ ਲਈ ਇੰਨ੍ਹਾਂ ਕਰ ਕਿ ਦੋ ਮਹੀਨੇ ਮੈਨੂੰ ਛੱਡ ਦੇ ਤਾਂ ਜੋ ਮੈਂ ਪਹਾੜਾਂ ਵਿੱਚ ਫਿਰਦੀ ਹੋਈ ਆਪਣੀਆਂ ਸਹੇਲੀਆਂ ਨਾਲ ਆਪਣੇ ਕੁਆਰਪੁਣੇ ਦਾ ਸੋਗ ਕਰਾਂ।”