Bible Language

Judges 11:38 (AKJV) American King James Version

Versions

PAV   ਉਹ ਬੋਲਿਆ, ਜਾ ਅਤੇ ਉਹ ਨੇ ਉਸ ਨੂੰ ਦੋਂਹ ਮਹੀਨਿਆਂ ਦੀ ਵਿਹਲ ਦਿੱਤੀ ਅਤੇ ਉਹ ਆਪਣੀਆਂ ਸਹੇਲੀਆਂ ਨੂੰ ਨਾਲ ਲੈ ਕੇ ਗਈ ਅਤੇ ਪਹਾੜਾਂ ਉੱਤੇ ਆਪਣੇ ਕੁਆਰਪੁਣੇ ਤੇ ਰੋਈ ਪਿੱਟੀ
IRVPA   ਉਸ ਨੇ ਕਿਹਾ, “ਜਾ!” ਤਦ ਉਸ ਨੇ ਉਸ ਨੂੰ ਦੋ ਮਹੀਨਿਆਂ ਦਾ ਸਮਾਂ ਦਿੱਤਾ ਅਤੇ ਉਹ ਆਪਣੀਆਂ ਸਹੇਲੀਆਂ ਨੂੰ ਨਾਲ ਲੈ ਗਈ ਅਤੇ ਪਹਾੜਾਂ ਉੱਤੇ ਆਪਣੇ ਕੁਆਰਪੁਣੇ ਤੇ ਰੋਂਦੀ ਰਹੀ।