Bible Language

Judges 11:7 (AKJV) American King James Version

Versions

PAV   ਯਿਫ਼ਤਾਹ ਨੇ ਗਿਲਆਦ ਦੇ ਬਜ਼ੁਰਗਾਂ ਨੂੰ ਆਖਿਆ ਭਲਾ ਤੁਸਾਂ ਮੇਰੇ ਨਾਲ ਵੈਰ ਨਹੀਂ ਕੀਤਾ ਅਤੇ ਮੇਰੇ ਪਿਓ ਦੇ ਘਰ ਵਿੱਚੋਂ ਮੈਨੂੰ ਨਹੀਂ ਕੱਢ ਦਿੱਤਾ? ਸੋ ਹੁਣ ਬਿਪਤਾ ਦੇ ਵੇਲੇ ਤੁਸੀਂ ਮੇਰੇ ਕੋਲ ਕਿਉਂ ਆਏ ਹੋ?
IRVPA   ਯਿਫ਼ਤਾਹ ਨੇ ਗਿਲਆਦ ਦੇ ਬਜ਼ੁਰਗਾਂ ਨੂੰ ਕਿਹਾ, “ਭਲਾ, ਤੁਸੀਂ ਮੇਰੇ ਨਾਲ ਵੈਰ ਕਰਕੇ ਮੈਨੂੰ ਮੇਰੇ ਪਿਤਾ ਦੇ ਘਰ ਵਿੱਚੋਂ ਨਹੀਂ ਕੱਢ ਦਿੱਤਾ? ਫਿਰ ਹੁਣ ਮੁਸੀਬਤ ਦੇ ਸਮੇਂ ਤੁਸੀਂ ਮੇਰੇ ਕੋਲ ਕਿਉਂ ਆਏ ਹੋ?”