Bible Language

Judges 13:17 (AKJV) American King James Version

Versions

PAV   ਫੇਰ ਮਾਨੋਆਹ ਨੇ ਯਹੋਵਾਹ ਦੇ ਦੂਤ ਨੂੰ ਆਖਿਆ, ਆਪਣਾ ਨਾਉਂ ਦੱਸ ਭਈ ਜਿਸ ਵੇਲੇ ਤੇਰਾ ਆਖਿਆ ਪੂਰਾ ਹੋਵੇ ਤਾਂ ਅਸੀਂ ਤੇਰਾ ਆਦਰ ਭਾਉ ਕਰੀਏ
IRVPA   ਫੇਰ ਮਾਨੋਆਹ ਨੇ ਯਹੋਵਾਹ ਦੇ ਦੂਤ ਨੂੰ ਕਿਹਾ, “ਆਪਣਾ ਨਾਮ ਦੱਸੋ, ਕਿ ਜਦੋਂ ਤੁਹਾਡੀ ਆਖੀ ਹੋਈ ਗੱਲ ਪੂਰੀ ਹੋਵੇ ਤਾਂ ਅਸੀਂ ਤੁਹਾਡਾ ਆਦਰ ਭਾਉ ਕਰ ਸਕੀਏ।”