Bible Language

Judges 14:18 (AKJV) American King James Version

Versions

PAV   ਅਤੇ ਉਸ ਸ਼ਹਿਰ ਦਿਆਂ ਲੋਕਾਂ ਨੇ ਸੱਤਵੇਂ ਦਿਨ ਸੂਰਜ ਲਹਿਣ ਤੋਂ ਪਹਿਲਾਂ ਉਹ ਨੂੰ ਆਖਿਆ,- ਸ਼ਹਿਤ ਨਾਲੋਂ ਮਿੱਠਾ ਕੀ ਹੈ, ਅਤੇ ਬਬਰ ਸ਼ੇਰ ਨਾਲੋਂ ਤਕੜਾ ਕੌਣ ਹੈ?।। ਤਾਂ ਉਹ ਨੇ ਉਨ੍ਹਾਂ ਨੂੰ ਆਖਿਆ,- ਜੇ ਕਦੀ ਤੁਸੀਂ ਮੇਰੀ ਵੱਛੀ ਨੂੰ ਹਲ ਅੱਗੇ ਨਾ ਜੋਂਦੇ, ਤਾਂ ਮੇਰੀ ਬੁਝਾਰਤ ਕਦੀ ਨਾ ਬੁੱਝਦੇ!।।
IRVPA   ਅਤੇ ਸੱਤਵੇਂ ਦਿਨ ਸੂਰਜ ਢੱਲਣ ਤੋਂ ਪਹਿਲਾਂ ਉਸ ਸ਼ਹਿਰ ਦੇ ਲੋਕਾਂ ਨੇ ਸਮਸੂਨ ਨੂੰ ਕਿਹਾ, “ਸ਼ਹਿਦ ਨਾਲੋਂ ਮਿੱਠਾ ਕੀ ਹੈ, ਅਤੇ ਬੱਬਰ ਸ਼ੇਰ ਨਾਲੋਂ ਤਕੜਾ ਕੌਣ ਹੈ?” ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, “ਜੇਕਰ ਤੁਸੀਂ ਮੇਰੀ ਵੱਛੀ ਮੇਰੀ ਪਤਨੀ ਨੂੰ ਹਲ ਅੱਗੇ ਨਾ ਜੋਤਦੇ, ਤਾਂ ਮੇਰੀ ਬੁਝਾਰਤ ਕਦੀ ਨਾ ਬੁੱਝਦੇ!” PEPS