Bible Language

Judges 15:11 (AKJV) American King James Version

Versions

PAV   ਤਦ ਯਹੂਦਾਹ ਦੇ ਤਿੰਨ ਹਜ਼ਾਰ ਜੁਆਨਾਂ ਨੇ ਏਟਾਮ ਪੱਥਰ ਦੀ ਉਸ ਗੁਫਾ ਉੱਤੇ ਜਾ ਕੇ ਸਮਸੂਨ ਨੂੰ ਆਖਿਆ. ਤੈਨੂੰ ਖਬਰ ਨਹੀਂ ਜੋ ਸਾਡੇ ਉੱਤੇ ਫਲਿਸਤੀ ਰਾਜ ਕਰਦੇ ਹਨ ਸੋ ਤੂੰ ਸਾਡੇ ਨਾਲ ਇਹ ਕੀ ਕੀਤੀ? ਉਹ ਨੇ ਉਨ੍ਹਾਂ ਨੂੰ ਆਖਿਆ, ਜੇਹੀ ਉਨ੍ਹਾਂ ਨੇ ਮੇਰੇ ਨਾਲ ਕੀਤੀ ਤੇਹੀ ਮੈਂ ਉਨ੍ਹਾਂ ਨਾਲ ਕੀਤੀ
IRVPA   ਤਦ ਤਿੰਨ ਹਜ਼ਾਰ ਯਹੂਦਾਹ ਦੇ ਪੁਰਖਾਂ ਨੇ ਏਟਾਮ ਚੱਟਾਨ ਦੀ ਗੁਫ਼ਾ ਉੱਤੇ ਜਾ ਕੇ ਸਮਸੂਨ ਨੂੰ ਕਿਹਾ, “ਕੀ ਤੂੰ ਨਹੀਂ ਜਾਣਦਾ ਕਿ ਫ਼ਲਿਸਤੀ ਸਾਡੇ ਉੱਤੇ ਰਾਜ ਕਰਦੇ ਹਨ? ਫਿਰ ਤੂੰ ਸਾਡੇ ਨਾਲ ਅਜਿਹਾ ਕਿਉਂ ਕੀਤਾ?” ਉਸ ਨੇ ਉਨ੍ਹਾਂ ਨੂੰ ਕਿਹਾ, “ਜਿਸ ਤਰ੍ਹਾਂ ਉਨ੍ਹਾਂ ਨੇ ਮੇਰੇ ਨਾਲ ਕੀਤਾ, ਉਸੇ ਤਰ੍ਹਾਂ ਹੀ ਮੈਂ ਵੀ ਉਨ੍ਹਾਂ ਨਾਲ ਕੀਤਾ।”