Bible Language

Judges 15:12 (AKJV) American King James Version

Versions

PAV   ਅਤੇ ਉਨ੍ਹਾਂ ਨੇ ਉਹ ਨੂੰ ਆਖਿਆ, ਅਸੀਂ ਇਸ ਲਈ ਆਏ ਹਾਂ ਜੋ ਤੈਨੂੰ ਬੰਨ੍ਹ ਤੇ ਫਲਿਸਤੀਆਂ ਦੇ ਹੱਥ ਸੌਂਪ ਦੇਵੀਏ ਤਾਂ ਸਮਸੂਨ ਨੇ ਉਨ੍ਹਾਂ ਨੂੰ ਆਖਿਆ, ਮੇਰੇ ਨਾਲ ਸੌਂਹ ਖਾਓ ਭਈ ਅਸੀਂ ਆਪ ਤੇਰੇ ਉੱਤੇ ਹੱਲਾ ਨਾ ਕਰਾਂਗੇ
IRVPA   ਉਨ੍ਹਾਂ ਨੇ ਉਸ ਨੂੰ ਕਿਹਾ, “ਅਸੀਂ ਇਸ ਲਈ ਆਏ ਹਾਂ ਕਿ ਤੈਨੂੰ ਬੰਨ੍ਹ ਕੇ ਫ਼ਲਿਸਤੀਆਂ ਦੇ ਹੱਥ ਸੌਂਪ ਦੇਈਏ।” ਤਦ ਸਮਸੂਨ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਨਾਲ ਸਹੁੰ ਖਾਓ ਕਿ ਤੁਸੀਂ ਆਪ ਮੇਰੇ ਉੱਤੇ ਹਮਲਾ ਨਹੀਂ ਕਰੋਗੇ।”