Bible Language

Judges 15:19 (AKJV) American King James Version

Versions

PAV   ਤਦ ਪਰਮੇਸ਼ੁਰ ਨੇ ਲਹੀ ਵਿੱਚ ਇੱਕ ਟੋਆ ਪੁੱਟਿਆ ਅਰ ਉੱਥੋਂ ਪਾਣੀ ਨਿੱਕਲਿਆ ਅਤੇ ਜਾਂ ਉਹ ਨੇ ਪੀਤਾ ਤਾਂ ਉਹ ਦੀ ਜਾਨ ਵਿੱਚ ਫੇਰ ਜਾਨ ਆਈ ਇਸ ਲਈ ਉਸ ਥਾਂ ਦਾ ਨਾਉਂ ਏਨਹੱਕੋਰੇ ਧਰਿਆ ਗਿਆ ਸੀ ਜੋ ਅੱਜ ਤੋੜੀ ਲਹੀ ਵਿੱਚ ਹੈ
IRVPA   ਤਦ ਪਰਮੇਸ਼ੁਰ ਨੇ ਲਹੀ ਵਿੱਚ ਇੱਕ ਟੋਆ ਬਣਾ ਦਿੱਤਾ ਅਤੇ ਉੱਥੋਂ ਪਾਣੀ ਨਿੱਕਲਣ ਲੱਗਿਆ, ਜਦ ਸਮਸੂਨ ਨੇ ਪੀਤਾ ਤਾਂ ਉਸ ਦੀ ਜਾਨ ਵਿੱਚ ਜਾਨ ਆਈ। ਇਸ ਲਈ ਉਸ ਥਾਂ ਦਾ ਨਾਮ ਏਨ-ਹੱਕੋਰੇ ਬੁਲਾਉਣ ਵਾਲਾ ਝਰਨਾ ਰੱਖਿਆ ਗਿਆ, ਅਤੇ ਉਹ ਅੱਜ ਦੇ ਦਿਨ ਤੱਕ ਲਹੀ ਵਿੱਚ ਹੈ।