Bible Language

Judges 19:5 (AKJV) American King James Version

Versions

PAV   ਚੌਥੇ ਦਿਨ ਜਦ ਪਰਭਾਤੇ ਉੱਠੇ ਤਾਂ ਅਜਿਹਾ ਹੋਇਆ ਜੋ ਉਹ ਵਿਦਿਆ ਹੋਣ ਲਈ ਉੱਠ ਖਲੋਤਾ ਤਾਂ ਛੋਕਰੀ ਦੇ ਪਿਉ ਨੇ ਆਪਣੇ ਜੁਆਈ ਨੂੰ ਆਖਿਆ, ਗਿਰਾਹੀਕੁ ਰੋਟੀ ਖਾ ਕੇ ਅਨੰਦ ਹੋ ਲੈ, ਫੇਰ ਆਪਣੇ ਰਾਹ ਪੈ ਜਾਹ
IRVPA   ਚੌਥੇ ਦਿਨ ਜਦ ਉਹ ਸਵੇਰ ਨੂੰ ਉੱਠੇ ਤਾਂ ਉਹ ਵਾਪਿਸ ਜਾਣ ਲਈ ਉੱਠ ਕੇ ਖੜ੍ਹਾ ਹੋ ਗਿਆ ਤਾਂ ਇਸਤਰੀ ਦੇ ਪਿਤਾ ਨੇ ਆਪਣੇ ਜੁਆਈ ਨੂੰ ਕਿਹਾ, “ਥੋੜ੍ਹੀ ਜਿਹੀ ਰੋਟੀ ਖਾ ਕੇ ਅਨੰਦ ਹੋ ਲੈ, ਫੇਰ ਤੁਸੀਂ ਚਲੇ ਜਾਣਾ।”