Bible Language

Judges 1:25 (AKJV) American King James Version

Versions

PAV   ਸੋ ਉਸ ਨੇ ਸ਼ਹਿਰ ਵਿੱਚ ਵੜਨ ਦਾ ਰਾਹ ਓਹਨਾਂ ਨੂੰ ਵਿਖਾਇਆ ਅਤੇ ਓਹਨਾਂ ਨੇ ਸ਼ਹਿਰ ਨੂੰ ਤਲਵਾਰ ਦੀ ਧਾਰ ਨਾਲ ਵੱਢਿਆ ਪਰ ਉਸ ਮਨੁੱਖ ਨੂੰ ਉਸ ਦੇ ਸਾਰੇ ਟੱਬਰ ਸਣੇ ਜੀਉਂਦਾ ਛੱਡਿਆ
IRVPA   ਤਦ ਉਸ ਨੇ ਉਨ੍ਹਾਂ ਨੂੰ ਸ਼ਹਿਰ ਵਿੱਚ ਵੜਨ ਦਾ ਰਾਹ ਵਿਖਾਇਆ ਅਤੇ ਉਨ੍ਹਾਂ ਨੇ ਸਾਰੇ ਸ਼ਹਿਰ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ ਪਰ ਉਸ ਮਨੁੱਖ ਨੂੰ ਉਸ ਦੇ ਸਾਰੇ ਘਰਾਣੇ ਨਾਲ ਜੀਉਂਦਾ ਛੱਡ ਦਿੱਤਾ।