Bible Language

Judges 20:13 (AKJV) American King James Version

Versions

PAV   ਹੁਣ ਉਨ੍ਹਾਂ ਮਨੁੱਖਾਂ ਨੂੰ ਅਰਥਾਤ ਬਲਿਆਲ ਵੰਸੀਆਂ ਨੂੰ ਜੋ ਗਿਬਆਹ ਵਿੱਚ ਹਨ ਸਾਡੇ ਹੱਥ ਸੌਂਪ ਦਿਓ ਜੋ ਅਸੀਂ ਉਨ੍ਹਾਂ ਨੂੰ ਵੱਢ ਸੁੱਟੀਏ ਅਤੇ ਇਸਰਾਏਲ ਵਿੱਚੋਂ ਕਲੰਕ ਹਟਾ ਦੇਈਏ ਪਰ ਬਿਨਯਾਮੀਨੀਆਂ ਨੇ ਆਪਣੇ ਇਸਰਾਏਲੀ ਭਰਾਵਾਂ ਦਾ ਆਖਿਆ ਨਾ ਮੰਨਿਆ
IRVPA   ਹੁਣ ਉਨ੍ਹਾਂ ਮਨੁੱਖਾਂ ਨੂੰ ਅਰਥਾਤ ਬਲਿਆਲ ਵੰਸ਼ੀਆਂ ਨੂੰ ਜੋ ਗਿਬਆਹ ਵਿੱਚ ਹਨ, ਸਾਡੇ ਹੱਥ ਵਿੱਚ ਸੌਂਪ ਦਿਉ ਤਾਂ ਜੋ ਅਸੀਂ ਉਨ੍ਹਾਂ ਨੂੰ ਮਾਰ ਕੇ ਇਸਰਾਏਲ ਵਿੱਚੋਂ ਬੁਰਿਆਈ ਦਾ ਨਾਸ ਕਰ ਦੇਈਏ।” ਪਰ ਬਿਨਯਾਮੀਨੀਆਂ ਨੇ ਆਪਣੇ ਇਸਰਾਏਲੀ ਭਰਾਵਾਂ ਦੀ ਗੱਲ ਨਾ ਮੰਨੀ