Bible Language

Judges 20:16 (AKJV) American King James Version

Versions

PAV   ਇਨ੍ਹਾਂ ਸਭਨਾਂ ਲੋਕਾਂ ਵਿੱਚੋਂ ਸੱਤ ਸੌ ਚੁਣੇ ਹੋਏ ਜੁਆਨ ਖੱਬੇ ਸਨ, ਸੱਭੇ ਪੱਥਰ ਦੇ ਨਾਲ ਵਾਲ ਬਿੰਨ੍ਹੀ ਕੌਡੀ ਦਾ ਨਸ਼ਾਨਾ ਫੁੰਡਦੇ ਸਨ ਅਤੇ ਉੱਕਦੇ ਨਹੀਂ ਸਨ
IRVPA   ਇਨ੍ਹਾਂ ਸਾਰੇ ਲੋਕਾਂ ਵਿੱਚੋਂ ਸੱਤ ਸੌ ਚੁਣੇ ਹੋਏ ਜੁਆਨ ਖੱਬੇ ਸਨ, ਇਹ ਸਾਰੇ ਦੇ ਸਾਰੇ ਅਜਿਹੇ ਸਨ ਜੋ ਗੁਲੇਲ ਨਾਲ ਪੱਥਰ ਦਾ ਨਿਸ਼ਾਨਾ ਲਗਾਉਂਦੇ ਸਨ ਅਤੇ ਕਦੀ ਚੂਕਦੇ ਨਹੀਂ ਸਨ।