Bible Language

Judges 20:31 (AKJV) American King James Version

Versions

PAV   ਅਤੇ ਬਿਨਯਾਮੀਨੀ ਲੋਕਾਂ ਦਾ ਸਾਹਮਣਾ ਕਰਨ ਲਈ ਨਿੱਕਲੇ ਅਤੇ ਸ਼ਹਿਰੋਂ ਦੂਰ ਤੀਕਰ ਖਿੱਚੇ ਗਏ ਅਤੇ ਉਨ੍ਹਾਂ ਸੜਕਾਂ ਤੋਂ ਜਿਨ੍ਹਾਂ ਵਿੱਚੋਂ ਇੱਕ ਸੜਕ ਬੈਤੇਲ ਵੱਲ ਅਤੇ ਦੂਜੀ ਰੜੇ ਵਿੱਚ ਗਿਬਆਹ ਵੱਲ ਜਾਂਦੀ ਸੀ ਅੱਗੇ ਵਾਕਰ ਲੋਕਾਂ ਨੂੰ ਮਾਰਨਾ ਅਰ ਵੱਢਣਾ ਅਰੰਭ ਕੀਤਾ ਅਤੇ ਇਸਰਾਏਲ ਦੇ ਤੀਹ ਕੁ ਮਨੁੱਖ ਵੱਢ ਸੁੱਟੇ
IRVPA   ਤਦ ਬਿਨਯਾਮੀਨੀ ਉਨ੍ਹਾਂ ਲੋਕਾਂ ਦਾ ਸਾਹਮਣਾ ਕਰਨ ਲਈ ਨਿੱਕਲੇ ਅਤੇ ਸ਼ਹਿਰ ਤੋਂ ਦੂਰ ਨਿੱਕਲ ਗਏ ਅਤੇ ਉਨ੍ਹਾਂ ਸੜਕਾਂ ਉੱਤੇ ਜਿਨ੍ਹਾਂ ਵਿੱਚੋਂ ਇੱਕ ਸੜਕ ਬੈਤਏਲ ਵੱਲ ਅਤੇ ਦੂਜੀ ਗਿਬਆਹ ਵੱਲ ਜਾਂਦੀ ਸੀ, ਪਹਿਲਾਂ ਦੀ ਤਰ੍ਹਾਂ ਲੋਕਾਂ ਨੂੰ ਮਾਰਨਾ ਸ਼ੁਰੂ ਕੀਤਾ ਅਤੇ ਮੈਦਾਨ ਵਿੱਚ ਇਸਰਾਏਲ ਦੇ ਕੋਈ ਤੀਹ ਮਨੁੱਖ ਮਾਰੇ ਗਏ।