Bible Language

Judges 20:32 (AKJV) American King James Version

Versions

PAV   ਤਾਂ ਬਿਨਯਾਮੀਨੀਆਂ ਨੇ ਆਖਿਆ, ਜੋ ਅੱਗੇ ਵਾਂਙੁ ਹੀ ਓਹ ਸਾਡੇ ਕੋਲੋਂ ਹਾਰ ਗਏ ਹਨ ਅਤੇ ਇਸਰਾਏਲੀਆਂ ਨੇ ਆਖਿਆ, ਆਓ ਭੱਜੀਏ ਅਤੇ ਉਨ੍ਹਾਂ ਨੂੰ ਸ਼ਹਿਰ ਵਿੱਚੋਂ ਸੜਕਾਂ ਉੱਤੇ ਖਿੱਚ ਲਿਆਈਏ
IRVPA   ਤਾਂ ਬਿਨਯਾਮੀਨੀਆਂ ਕਹਿਣ ਲੱਗੇ, “ਪਹਿਲਾਂ ਦੀ ਤਰ੍ਹਾਂ ਹੀ ਉਹ ਸਾਡੇ ਕੋਲੋਂ ਹਾਰ ਗਏ ਹਨ,” ਪਰ ਇਸਰਾਏਲੀਆਂ ਨੇ ਕਿਹਾ, “ਆਉ ਭੱਜੀਏ ਅਤੇ ਉਨ੍ਹਾਂ ਨੂੰ ਸ਼ਹਿਰ ਵਿੱਚੋਂ ਸੜਕਾਂ ਉੱਤੇ ਖਿੱਚ ਲਿਆਈਏ।”