Bible Language

Judges 20:40 (AKJV) American King James Version

Versions

PAV   ਪਰ ਜਿਸ ਵੇਲੇ ਧੂੰਏਂ ਦਾ ਬੱਦਲ ਇੱਕਸਾਰ ਸ਼ਹਿਰੋਂ ਉੱਠਿਆ ਤਾਂ ਬਿਨਯਾਮੀਨੀਆਂ ਨੇ ਆਪਣੇ ਪਿੱਛੇ ਡਿੱਠਾ ਅਤੇ ਵੇਖੋ, ਸ਼ਹਿਰੋਂ ਅਕਾਸ਼ ਤੋਂੜੀਂ ਧੂੰਆਂ ਰੌਲੀ ਉੱਠ ਰਹੀ ਸੀ
IRVPA   ਪਰ ਜਦੋਂ ਧੂੰਏਂ ਦਾ ਬੱਦਲ ਇੱਕਦਮ ਸ਼ਹਿਰ ਤੋਂ ਉੱਠਿਆ ਤਾਂ ਬਿਨਯਾਮੀਨੀਆਂ ਨੇ ਆਪਣੇ ਪਿੱਛੇ ਮੁੜ ਕੇ ਵੇਖਿਆ ਤਾਂ ਵੇਖੋ, ਸ਼ਹਿਰ ਤੋਂ ਅਕਾਸ਼ ਤੱਕ ਧੂੰਏਂ ਦਾ ਬੱਦਲ ਉੱਠ ਰਿਹਾ ਸੀ।