Bible Language

Judges 20:42 (AKJV) American King James Version

Versions

PAV   ਸੋ ਇਸਰਾਏਲ ਦੇ ਮਨੁੱਖਾਂ ਦੇ ਸਾਹਮਣਿਓਂ ਆਪਣੀ ਪਿੱਠ ਭੁਆਂ ਕੇ ਉਜਾੜ ਵੱਲ ਤੁਰ ਪਏ ਪਰ ਲੜਾਈ ਉਨ੍ਹਾਂ ਉੱਤੇ ਜਾ ਪਈ ੌਅਤੇ ਉਨ੍ਹਾਂ ਲੋਕਾਂ ਨੇ ਜਿਹੜੇ ਹੋਰਨਾਂ ਸ਼ਹਿਰਾਂ ਤੋਂ ਆਏ ਸਨ ਉਨ੍ਹਾਂ ਨੂੰ ਭੀ ਵਿੱਚੇ ਵੱਢ ਸੁੱਟਿਆ
IRVPA   ਇਸ ਲਈ ਉਹ ਇਸਰਾਏਲ ਦੇ ਮਨੁੱਖਾਂ ਨੂੰ ਆਪਣੀ ਪਿੱਠ ਵਿਖਾ ਕੇ ਉਜਾੜ ਵੱਲ ਭੱਜ ਗਏ ਪਰ ਉਨ੍ਹਾਂ ਨਾਲ ਲੜਾਈ ਹੁੰਦੀ ਹੀ ਰਹੀ ਅਤੇ ਉਹ ਲੋਕ ਜਿਹੜੇ ਦੂਸਰੇ ਸ਼ਹਿਰਾਂ ਤੋਂ ਆਏ ਸਨ, ਉਨ੍ਹਾਂ ਨੂੰ ਇਸਰਾਏਲੀ ਰਸਤੇ ਵਿੱਚ ਮਾਰਦੇ ਗਏ।