Bible Language

Judges 21:22 (AKJV) American King James Version

Versions

PAV   ਤਾਂ ਅਜਿਹਾ ਹੋਵੇਗਾ ਕਿ ਜਿਸ ਵੇਲੇ ਉਨ੍ਹਾਂ ਦੇ ਪਿਉ ਯਾ ਭਰਾ ਸਾਡੇ ਕੋਲ ਆਣ ਕੇ ਪੁਕਾਰਨਗੇ ਤਾਂ ਅਸੀਂ ਉਨ੍ਹਾਂ ਨੂੰ ਆਖਾਂਗੇ ਭਈ ਸਾਡੇ ਲਈ ਓਹਨਾਂ ਨੂੰ ਬਖ਼ਸ਼ ਦਿਓ ਕਿਉਂ ਜੋ ਅਸਾਂ ਲੜਾਈ ਵਿੱਚ ਕਿਸੇ ਮਨੁੱਖ ਦੇ ਲਈ ਵਹੁਟੀ ਨਾ ਫੜੀ, ਨਾ ਤੁਸਾਂ ਆਪੇ ਉਨ੍ਹਾਂ ਨੂੰ ਓਹ ਕੁੜੀਆਂ ਦਿੱਤੀਆਂ ਜੋ ਤੁਸੀਂ ਅਪਰਾਧੀ ਹੁੰਦੇ
IRVPA   ਅਤੇ ਜਦ ਉਨ੍ਹਾਂ ਦੇ ਪਿਤਾ ਜਾਂ ਭਰਾ ਸਾਡੇ ਕੋਲ ਸ਼ਿਕਾਇਤ ਕਰਨ ਲਈ ਆਉਣਗੇ ਤਾਂ ਅਸੀਂ ਉਨ੍ਹਾਂ ਨੂੰ ਕਹਾਂਗੇ ਕਿ ਕਿਰਪਾ ਕਰਕੇ ਸਾਡੇ ਲਈ ਉਨ੍ਹਾਂ ਨੂੰ ਬਖ਼ਸ਼ ਦਿਉ ਕਿਉਂਕਿ ਅਸੀਂ ਲੜਾਈ ਵਿੱਚ ਕਿਸੇ ਮਨੁੱਖ ਦੇ ਲਈ ਪਤਨੀ ਨਾ ਛੱਡੀ, ਨਾ ਹੀ ਤੁਸੀਂ ਆਪ ਉਨ੍ਹਾਂ ਨੂੰ ਉਹ ਕੁੜੀਆਂ ਦਿੱਤੀਆਂ ਹਨ ਕਿ ਤੁਸੀਂ ਅਪਰਾਧੀ ਹੁੰਦੇ।”