Bible Language

Judges 21:4 (AKJV) American King James Version

Versions

PAV   ਤਾਂ ਅਜਿਹਾ ਹੋਇਆ ਜੋ ਅਗਲੇ ਭਲਕ ਲੋਕਾਂ ਨੇ ਸਵੇਰੇ ਉੱਠ ਕੇ ਉੱਥੇ ਇੱਕ ਜਗਵੇਦੀ ਬਣਾਈ ਅਤੇ ਹੋਮ ਦੀਆਂ ਅਤੇ ਸੁਖ ਸਾਂਦ ਦੀਆਂ ਭੇਟਾਂ ਚੜ੍ਹਾਈਆਂ
IRVPA   ਫਿਰ ਅਗਲੇ ਦਿਨ ਲੋਕਾਂ ਨੇ ਸਵੇਰੇ ਉੱਠ ਕੇ ਉੱਥੇ ਇੱਕ ਜਗਵੇਦੀ ਬਣਾਈ ਅਤੇ ਹੋਮ ਬਲੀ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ।