Bible Language

Judges 5:31 (AKJV) American King James Version

Versions

PAV   ਇਸੇ ਤਰਾਂ, ਹੇ ਯਹੋਵਾਹ, ਤੇਰੇ ਸਾਰੇ ਵੈਰੀ ਨਾਸ ਹੋ ਜਾਣ! ਪਰ ਉਹ ਦੇ ਪ੍ਰੇਮੀ ਸੂਰਜ ਵਾਂਗਰ ਹੋਣ, ਜਦ ਉਹ ਆਪਣੇ ਬਲ ਨਾਲ ਚੜ੍ਹਦਾ ਹੈ।। ਅਤੇ ਦੇਸ ਨੂੰ ਚਾਲੀ ਵਰਹੇ ਸੁਖ ਰਿਹਾ।।
IRVPA   ਇਸੇ ਤਰ੍ਹਾਂ, ਹੇ ਯਹੋਵਾਹ, ਤੇਰੇ ਸਾਰੇ ਵੈਰੀ ਨਾਸ ਹੋ ਜਾਣ!
ਪਰ ਉਸ ਦੇ ਪ੍ਰੇਮੀ ਸੂਰਜ ਵਾਂਗੂੰ ਹੋਣ, ਜਦ ਉਹ ਆਪਣੇ ਪ੍ਰਤਾਪ ਨਾਲ ਚੜ੍ਹਦਾ ਹੈ। PEPS ਫਿਰ ਚਾਲ੍ਹੀ ਸਾਲਾਂ ਤੱਕ ਦੇਸ਼ ਵਿੱਚ ਸ਼ਾਂਤੀ ਰਹੀ। PE