Bible Language

Leviticus 23:12 (AKJV) American King James Version

Versions

PAV   ਅਤੇ ਓਸੇ ਦਿਨ ਜਿਸ ਦੇ ਵਿੱਚ ਤੁਸੀਂ ਉਸ ਪੂਲੇ ਨੂੰ ਹਿਲਾਓ ਤੁਸਾਂ ਇੱਕ ਬੱਜ ਤੋਂ ਰਹਿਤ ਯਹੋਵਾਹ ਦੇ ਅੱਗੇ ਹੋਮ ਦੀ ਭੇਟ ਕਰਕੇ ਪਹਿਲੇ ਵਰਹੇ ਦਾ ਇੱਕ ਲੇਲਾ ਚੜ੍ਹਾਉਣਾ
IRVPA   ਅਤੇ ਜਿਸ ਦਿਨ ਤੁਸੀਂ ਉਸ ਪੂਲੇ ਨੂੰ ਹਿਲਾਓ, ਉਸੇ ਦਿਨ ਤੁਸੀਂ ਇੱਕ ਸਾਲ ਦਾ ਦੋਸ਼ ਰਹਿਤ ਇੱਕ ਲੇਲਾ ਯਹੋਵਾਹ ਦੇ ਅੱਗੇ ਹੋਮ ਦੀ ਭੇਟ ਕਰਕੇ ਚੜ੍ਹਾਉਣਾ।