Bible Language

Leviticus 23:21 (AKJV) American King James Version

Versions

PAV   ਅਤੇ ਓਸੇ ਦਿਨ ਤੁਸਾਂ ਆਪਣੇ ਲਈ ਇੱਕ ਪਵਿੱਤ੍ਰ ਮੇਲੇ ਦਾ ਹੋਕਾ ਦੇਣਾ। ਤੁਸਾਂ ਉਸ ਦੇ ਵਿੱਚ ਕੋਈ ਕੰਮ ਧੰਦਾ ਨਾ ਕਰਨਾ। ਇਹ ਤੁਹਾਡੇ ਸਭਨਾਂ ਵਸੇਬਿਆਂ ਵਿੱਚ ਤੁਹਾਡੀਆਂ ਪੀੜ੍ਹੀਆਂ ਤੋੜੀ ਇੱਕ ਸਦਾ ਦੀ ਬਿਧੀ ਠਹਿਰੇ।।
IRVPA   ਉਸੇ ਦਿਨ ਤੁਸੀਂ ਆਪਣੇ ਲਈ ਇੱਕ ਪਵਿੱਤਰ ਸਭਾ ਦੀ ਘੋਸ਼ਣਾ ਕਰਨਾ। ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ। ਇਹ ਤੁਹਾਡੇ ਸਾਰੇ ਨਿਵਾਸ-ਸਥਾਨਾਂ ਵਿੱਚ ਤੁਹਾਡੀਆਂ ਪੀੜ੍ਹੀਆਂ ਤੱਕ ਇੱਕ ਸਦਾ ਦੀ ਬਿਧੀ ਠਹਿਰੇ। PEPS