Bible Language

Leviticus 23:28 (AKJV) American King James Version

Versions

PAV   ਅਤੇ ਤੁਸਾਂ ਉਸ ਦਿਨ ਵਿੱਚ ਕੋਈ ਕੰਮ ਨਾ ਕਰਨਾ ਕਿਉਂ ਜੋ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਲਈ ਪ੍ਰਾਸਚਿਤ ਕਰਨ ਨੂੰ, ਇਹ ਪ੍ਰਾਸਚਿਤ ਦਾ ਦਿਨ ਹੈ
IRVPA   ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ ਕਿਉਂ ਜੋ ਉਹ ਪ੍ਰਾਸਚਿਤ ਦਾ ਦਿਨ ਹੈ ਜਿਸ ਵਿੱਚ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਲਈ ਪ੍ਰਾਸਚਿਤ ਕੀਤਾ ਜਾਵੇਗਾ।