Bible Language

Leviticus 23:3 (AKJV) American King James Version

Versions

PAV   ਛੇ ਦਿਨ ਕੰਮ ਕੀਤਾ ਜਾਵੇ ਪਰ ਸੱਤਵਾਂ ਦਿਨ ਵਿਸਰਾਮ ਦਾ ਸਬਤ ਇੱਕ ਪਵਿੱਤ੍ਰ ਮੇਲਾ ਹੈ, ਤੁਸਾਂ ਉਸ ਦੇ ਵਿੱਚ ਕੋਈ ਕੰਮ ਨਾ ਕਰਨਾ। ਇਹ ਤੁਹਾਡੇ ਸਭਨਾਂ ਵਸੇਬਿਆਂ ਵਿੱਚ ਯਹੋਵਾਹ ਦਾ ਸਬਤ ਹੈ।।
IRVPA   ਛੇ ਦਿਨ ਕੰਮ ਕੀਤਾ ਜਾਵੇ ਪਰ ਸੱਤਵਾਂ ਦਿਨ ਮਹਾਂ-ਸਬਤ ਦਾ ਅਤੇ ਪਵਿੱਤਰ ਸਭਾ ਦਾ ਦਿਨ ਹੈ, ਤੁਸੀਂ ਉਸ ਦਿਨ ਕੋਈ ਕੰਮ ਨਾ ਕਰਨਾ। ਇਹ ਤੁਹਾਡੇ ਸਾਰੇ ਨਿਵਾਸ ਸਥਾਨਾਂ ਵਿੱਚ ਯਹੋਵਾਹ ਦਾ ਸਬਤ ਹੈ। PS