Bible Language

Leviticus 23:39 (AKJV) American King James Version

Versions

PAV   ਸੱਤਵੇਂ ਮਹੀਨੇ ਦੀ ਪੰਧ੍ਰਵੀਂ ਮਿਤੀ ਨੂੰ ਜਿਸ ਵੇਲੇ ਤੁਸੀਂ ਦੇਸ ਦੇ ਫਲ ਨੂੰ ਇੱਕਠਾ ਕਰੋ ਤਾਂ ਤੁਸਾਂ ਯਹੋਵਾਹ ਦੇ ਅੱਗੇ ਸੱਤ ਦਿਨ ਤੋੜੀ ਇੱਕ ਪਰਬ ਰੱਖਣਾ। ਪਹਿਲਾਂ ਦਿਨ ਸਬਤ ਅਤੇ ਅੱਠਵੇਂ ਦਿਨ ਭੀ ਸਬਤ ਹੋਵੇ
IRVPA   “ਸੱਤਵੇਂ ਮਹੀਨੇ ਦੇ ਪੰਦਰਵੇਂ ਦਿਨ ਨੂੰ ਜਦ ਤੁਸੀਂ ਦੇਸ ਦੀ ਫ਼ਸਲ ਇਕੱਠਾ ਕਰੋ ਤਾਂ ਤੁਸੀਂ ਸੱਤ ਦਿਨਾਂ ਤੱਕ ਯਹੋਵਾਹ ਦਾ ਇੱਕ ਪਰਬ ਮਨਾਉਣਾ। ਪਹਿਲਾ ਦਿਨ ਸਬਤ ਅਤੇ ਅੱਠਵਾਂ ਦਿਨ ਵੀ ਸਬਤ ਹੋਵੇ।