Versions
PAV ਜਿਹੜੇ ਤੁਸਾਂ ਉਨ੍ਹਾਂ ਦਿਆਂ ਵੇਲਿਆਂ ਸਿਰ ਹੋਕਾ ਦੇਣਾ ਹੈ, ਸੋ ਯਹੋਵਾਹ ਦੇ ਪਰਬ ਅਤੇ ਪਵਿੱਤ੍ਰ ਮੇਲੇ ਏਹ ਹਨ
IRVPA {ਪਸਾਹ ਅਤੇ ਪਤੀਰੀ ਰੋਟੀ ਦਾ ਪਰਬ} (ਗਿਣਤੀ 28:16-25) PS “ਯਹੋਵਾਹ ਦੇ ਪਰਬ ਜਿਨ੍ਹਾਂ ਦੇ ਨਿਯੁਕਤ ਕੀਤੇ ਹੋਏ ਸਮੇਂ ਤੇ ਤੁਸੀਂ ਪਵਿੱਤਰ ਸਭਾ ਕਰਨ ਲਈ ਘੋਸ਼ਣਾ ਕਰਨੀ ਹੈ, ਉਹ ਇਹ ਹਨ,