Versions
PAV ਪਰ ਤੁਸਾਂ ਅੱਗ ਦੀ ਭੇਟ ਯਹੋਵਾਹ ਦੇ ਅੱਗੇ ਸੱਤ ਦਿਨ ਤੋੜੀ ਚੜ੍ਹਾਉਣੀ ਅਤੇ ਸੱਤਵੇਂ ਦਿਨ ਪਵਿੱਤ੍ਰ ਮੇਲਾ ਹੋਵੇ, ਉਸ ਦੇ ਵਿੱਚ ਤੁਸਾਂ ਕੋਈ ਕੰਮ ਧੰਦਾ ਨਾ ਕਰਨਾ।।
IRVPA ਸੱਤ ਦਿਨ ਤੱਕ ਤੁਸੀਂ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਚੜ੍ਹਾਉਣਾ ਅਤੇ ਸੱਤਵੇਂ ਦਿਨ ਪਵਿੱਤਰ ਸਭਾ ਹੋਵੇ, ਉਸ ਦੇ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।” PEPS