Bible Language

Leviticus 25:15 (AKJV) American King James Version

Versions

PAV   ਅਨੰਦ ਦੇ ਪਿੱਛੋਂ ਜਿੰਨੇ ਵਰਹੇ ਹਨ ਉਨ੍ਹਾਂ ਦੇ ਅਨੁਸਾਰ ਤੁਸਾਂ ਆਪਣੇ ਗਵਾਂਢੀ ਤੋਂ ਮੁਲ ਲੈਣਾ ਅਤੇ ਖੱਟੀ ਦੇ ਵਰਿਹਾਂ ਦੇ ਲੇਖੇ ਦੇ ਅਨੁਸਾਰ ਉਹ ਤੇਰੇ ਹੱਥ ਵੇਚ ਲਵੇ
IRVPA   ਅਨੰਦ ਦੇ ਸਾਲ ਤੋਂ ਬਾਅਦ ਜਿੰਨ੍ਹੇ ਸਾਲ ਹੋਣ ਉਨ੍ਹਾਂ ਦੀ ਗਿਣਤੀ ਦੇ ਅਨੁਸਾਰ ਮੁੱਲ ਠਹਿਰਾ ਕੇ ਤੁਸੀਂ ਆਪਣੇ ਗੁਆਂਢੀ ਤੋਂ ਮੁੱਲ ਲੈਣਾ ਅਤੇ ਖਰੀਦਣ ਦੇ ਸਾਲਾਂ ਦੇ ਲੇਖੇ ਅਨੁਸਾਰ ਉਹ ਤੇਰੇ ਹੱਥ ਵੇਚੇ।