Bible Language

Leviticus 25:33 (AKJV) American King James Version

Versions

PAV   ਅਤੇ ਜੇ ਕੋਈ ਮਨੁੱਖ ਲੇਵੀਆਂ ਕੋਲੋਂ ਮੁੱਲ ਲਵੇ ਤਾਂ ਉਹ ਘਰ ਜੋ ਵੇਚਿਆ ਹੋਵੇ ਅਤੇ ਉਸ ਦੀ ਪੱਤੀ ਦਾ ਸ਼ਹਿਰ ਸੋ ਅਨੰਦ ਦੇ ਵਰਹੇ ਵਿੱਚ ਛੁੱਟ ਜਾਣਗੇ, ਕਿਉਂ ਜੋ ਇਸਰਾਏਲੀਆਂ ਵਿੱਚ ਲੇਵੀਆਂ ਦੇ ਸ਼ਹਿਰਾਂ ਦੇ ਘਰ ਉਨ੍ਹਾਂ ਦੀ ਪੱਤੀ ਹੈ
IRVPA   ਪਰ ਜੇਕਰ ਕੋਈ ਲੇਵੀ ਆਪਣਾ ਹਿੱਸਾ ਨਾ ਛੁਡਾਵੇ ਤਾਂ ਉਹ ਵੇਚਿਆ ਹੋਇਆ ਘਰ ਜੋ ਉਸ ਦੇ ਹਿੱਸੇ ਦੇ ਸ਼ਹਿਰ ਵਿੱਚ ਹੋਵੇ, ਅਨੰਦ ਦੇ ਸਾਲ ਵਿੱਚ ਛੁੱਟ ਜਾਵੇ ਕਿਉਂ ਜੋ ਇਸਰਾਏਲੀਆਂ ਦੇ ਵਿੱਚ ਲੇਵੀਆਂ ਦਾ ਹਿੱਸਾ ਉਨ੍ਹਾਂ ਦੇ ਸ਼ਹਿਰ ਵਿੱਚ ਉਹ ਘਰ ਹੀ ਹੈ।