Bible Language

Leviticus 25:4 (AKJV) American King James Version

Versions

PAV   ਪਰ ਸੱਤਵੇਂ ਵਰਹੇ ਵਿੱਚ ਧਰਤੀ ਦੇ ਵਿਸਰਾਮ ਦਾ ਸਬਤ ਹੋਵੇਗਾ, ਯਹੋਵਾਹ ਦੇ ਅੱਗੇ ਇੱਕ ਸਬਤ। ਤੂੰ ਨਾ ਆਪਣੀ ਪੈਲੀ ਬੀਜੀਂ, ਨਾ ਆਪਣੇ ਦਾਖਾਂ ਦੀ ਬਾਗਵਾਨੀ ਕਰੀਂ
IRVPA   ਪਰ ਸੱਤਵੇਂ ਸਾਲ ਵਿੱਚ ਯਹੋਵਾਹ ਦੇ ਅੱਗੇ ਧਰਤੀ ਨੂੰ ਸਬਤ ਦਾ ਵਿਸ਼ਰਾਮ ਮਿਲਿਆ ਕਰੇ। ਤੂੰ ਨਾ ਤਾਂ ਆਪਣੇ ਖੇਤ ਬੀਜੀਂ ਅਤੇ ਨਾ ਹੀ ਆਪਣੇ ਦਾਖਾਂ ਦੀ ਬਾਗਬਾਨੀ ਕਰੀਂ।