Bible Language

Leviticus 25:49 (AKJV) American King James Version

Versions

PAV   ਉਸ ਦਾ ਚਾਚਾ ਯਾ ਉਸ ਦੇ ਚਾਚੇ ਦਾ ਪੁੱਤ੍ਰ ਉਸ ਨੂੰ ਮੋੜ ਲਵੇ ਯਾਂ ਕੋਈ ਜੋ ਉਸ ਦੇ ਟੱਬਰ ਦੇ ਸਾਕਾਂ ਵਿੱਚੋਂ ਉਸ ਨੂੰ ਮੋੜ ਲਵੇ ਯਾਂ ਜਦ ਆਪ ਮੋੜਾਉਣ ਜੋਗਾ ਹੋਵੇ ਤਾਂ ਉਹ ਆਪ ਮੁੜਾ ਲਵੇ
IRVPA   ਉਸ ਦਾ ਚਾਚਾ, ਜਾਂ ਉਸ ਦੇ ਚਾਚੇ ਦਾ ਪੁੱਤਰ, ਜਾਂ ਉਸ ਦੇ ਟੱਬਰ ਵਿੱਚੋਂ ਕੋਈ ਨਜ਼ਦੀਕੀ ਰਿਸ਼ਤੇਦਾਰ ਉਸ ਨੂੰ ਛੁਡਾ ਸਕਦਾ ਹੈ, ਜਾਂ ਜਦ ਉਹ ਆਪਣੇ ਆਪ ਨੂੰ ਛੁਡਾਉਣ ਦੇ ਯੋਗ ਹੋ ਜਾਵੇ ਤਾਂ ਆਪਣੇ ਆਪ ਨੂੰ ਛੁਡਾ ਲਵੇ।