Versions
PAV ਜੇ ਕਦੀ ਅਜੇ ਬਹੁਤ ਵਰਹੇ ਰਹਿੰਦੇ ਹੋਣ ਤਾਂ ਉਹ ਆਪਣੇ ਮੁੜਾਉਣ ਦਾ ਮੁੱਲ ਉਸ ਰੋਕੜ ਵਿੱਚੋਂ ਜਿਸ ਉੱਪਰ ਉਹ ਵੇਚਿਆ ਗਿਆ ਸੀ ਉਨ੍ਹਾਂ ਵਰਿਹਾਂ ਦੇ ਅਨੁਸਾਰ ਉਹ ਮੋੜ ਦੇਵੇ
IRVPA ਜੇਕਰ ਅਨੰਦ ਦੇ ਸਾਲ ਵਿੱਚ ਬਹੁਤ ਸਾਲ ਬਾਕੀ ਰਹਿੰਦੇ ਹੋਣ ਤਾਂ ਉਹ ਆਪਣੇ ਆਪ ਨੂੰ ਛੁਡਾਉਣ ਲਈ ਜਿਸ ਮੁੱਲ ਵਿੱਚ ਉਹ ਵੇਚਿਆ ਗਿਆ ਸੀ, ਸਾਲਾਂ ਦੇ ਅਨੁਸਾਰ ਉਸ ਨੂੰ ਮੋੜ ਦੇਵੇ,