Versions
PAV ਅਤੇ ਜੇ ਤੁਸੀਂ ਮੇਰੇ ਵਿਰੁੱਧ ਵਿੱਚ ਤੁਰੋ ਅਤੇ ਮੇਰੀ ਵੱਲ ਧਿਆਨ ਨਾ ਕਰੋ ਤਾਂ ਮੈਂ ਤੁਹਾਡੇ ਪਾਪਾਂ ਦੇ ਅਨੁਸਾਰ ਤੁਹਾਡੇ ਉੱਤੇ ਸੱਤ ਗੁਣਾ ਹੋਰ ਬਵਾ ਪਾਵਾਂਗਾ
IRVPA ਜੇਕਰ ਤੁਸੀਂ ਮੇਰੇ ਵਿਰੁੱਧ ਚਲਦੇ ਰਹੋ ਅਤੇ ਮੇਰੀ ਗੱਲ ਵੱਲ ਧਿਆਨ ਨਾ ਕਰੋ ਤਾਂ ਮੈਂ ਤੁਹਾਡੇ ਪਾਪਾਂ ਦੇ ਅਨੁਸਾਰ ਤੁਹਾਡੇ ਉੱਤੇ ਸੱਤ ਗੁਣਾ ਹੋਰ ਬਵਾ ਪਾਵਾਂਗਾ।