Bible Language

Leviticus 26:34 (AKJV) American King James Version

Versions

PAV   ਤਾਂ ਜਦ ਤੋੜੀ ਉਹ ਵੇਹਲਾ ਰਹੇ ਅਤੇ ਤੁਸੀਂ ਆਪਣੇ ਵੈਰੀਆਂ ਦੇ ਦੇਸ ਵਿੱਚ ਰਹੋ ਤਦ ਤੋੜੀ ਉਹ ਆਪਣੇ ਸਬਤ ਦੇ ਸਵਾਦ ਚੱਖੇ, ਹਾਂ ਉਸ ਵੇਲੇ ਦੇਸ ਵਿਸਰਮ ਕਰੇ ਅਤੇ ਆਪਣਿਆਂ ਸਬਤਾਂ ਦਾ ਸ੍ਵਾਦ ਚੱਖੇ
IRVPA   ਫੇਰ ਜਦ ਤੱਕ ਉਹ ਦੇਸ਼ ਉਜਾੜ ਰਹੇਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਦੇਸ਼ ਵਿੱਚ ਰਹੋਗੇ, ਤਦ ਤੱਕ ਉਹ ਆਪਣੇ ਸਬਤ ਦਾ ਅਨੰਦ ਮਾਣੇਗਾ, ਹਾਂ, ਉਸ ਵੇਲੇ ਦੇਸ਼ ਵਿਸ਼ਰਾਮ ਕਰੇਗਾ ਅਤੇ ਆਪਣੇ ਸਬਤਾਂ ਦਾ ਅਨੰਦ ਮਾਣੇਗਾ।