Bible Language

Leviticus 26:44 (AKJV) American King James Version

Versions

PAV   ਤਾਂ ਭੀ ਜਿਸ ਵੇਲੇ ਉਹ ਆਪਣੇ ਵੈਰੀਆਂ ਦੇ ਦੇਸ ਵਿੱਚ ਹੋਣ ਮੈਂ ਉਨ੍ਹਾਂ ਨੂੰ ਰੱਦਾਂਗਾ ਅਤੇ ਉਨ੍ਹਾਂ ਦਾ ਮੂਲੋਂ ਨਾਸ ਕਰਨ ਲਈ ਅਤੇ ਆਪਣਾ ਨੇਮ ਉਨ੍ਹਾਂ ਦੇ ਨਾਲ ਤੋਂੜਨ ਲਈ ਉਨ੍ਹਾਂ ਨੂੰ ਮਾੜੇ ਨਾ ਜਾਣਾਂਗਾ ਕਿਉਂ ਜੋ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ
IRVPA   ਇਸ ਸਭ ਤੋਂ ਬਾਅਦ ਵੀ ਜਦ ਉਹ ਆਪਣੇ ਵੈਰੀਆਂ ਦੇ ਦੇਸ਼ ਵਿੱਚ ਹੋਣ, ਤਾਂ ਵੀ ਮੈਂ ਉਨ੍ਹਾਂ ਨੂੰ ਨਾ ਤਿਆਗਾਂਗਾ ਅਤੇ ਨਾ ਉਨ੍ਹਾਂ ਤੋਂ ਅਜਿਹੀ ਨਫ਼ਰਤ ਕਰਾਂਗਾ ਕਿ ਉਨ੍ਹਾਂ ਦਾ ਪੂਰੀ ਤਰ੍ਹਾਂ ਨਾਸ ਕਰ ਦਿਆਂ ਅਤੇ ਆਪਣੇ ਉਸ ਨੇਮ ਨੂੰ ਤੋੜ ਦਿਆਂ ਜੋ ਮੈਂ ਉਨ੍ਹਾਂ ਨਾਲ ਬੰਨ੍ਹਿਆ ਸੀ, ਕਿਉਂ ਜੋ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ।