Bible Language

Leviticus 6:2 (AKJV) American King James Version

Versions

PAV   ਜੇ ਕੋਈ ਪ੍ਰਾਣੀ ਪਾਪ ਕਰੇ ਅਤੇ ਯਹੋਵਾਹ ਦੇ ਅੱਗੇ ਦੋਸ਼ ਕਰੇ ਅਤੇ ਉਸ ਵਿੱਚ ਜੋ ਉਸ ਕੋਲ ਗਹਿਣਾ ਰੱਖਿਆ ਸੀ, ਆਪਣੇ ਗੁਆਂਢੀ ਨੂੰ ਝੂਠ ਆਖੇ, ਯਾ ਵਹਦੇ ਵਿੱਚ, ਯਾ ਠੱਗੀ ਵਿੱਚ ਯਾ ਆਪਣੇ ਗੁਆਂਢੀ ਨਾਲ ਸਖ਼ਤੀ ਕੀਤੀ ਹੋਵੇ
IRVPA   ਜੇ ਕੋਈ ਮਨੁੱਖ ਯਹੋਵਾਹ ਦੇ ਵਿਰੁੱਧ ਪਾਪ ਕਰਕੇ ਦੋਸ਼ੀ ਠਹਿਰੇ ਅਤੇ ਆਪਣੇ ਗੁਆਂਢੀ ਨਾਲ ਗਿਰਵੀ ਰੱਖੀ ਹੋਈ ਵਸਤੂ, ਲੈਣ-ਦੇਣ ਅਤੇ ਠੱਗੀ ਦੇ ਮਾਮਲਿਆਂ ਵਿੱਚ ਉਸ ਨਾਲ ਧੋਖਾ ਕਰੇ ਜਾਂ ਉਸ ਨੂੰ ਲੁੱਟੇ,