Bible Language

Leviticus 7:18 (AKJV) American King James Version

Versions

PAV   ਅਤੇ ਜੇ ਉਸ ਦੀਆਂ ਸੁਖ ਸਾਂਦਾ ਦੀਆਂ ਭੇਟਾਂ ਦੀ ਬਲੀ ਦੇ ਮਾਸ ਵਿੱਚੋਂ ਤੀਜੇ ਦਿਨ ਵਿੱਚ ਖਾਧਾ ਜਾਏ ਤਾਂ ਉਹ ਮੰਨਿਆ ਨਾ ਜਾਏ ਅਤੇ ਨਾ ਚੜ੍ਹਾਉਣ ਵਾਲੇ ਦੇ ਲੇਖੇ ਵਿੱਚ ਗਿਣਿਆਂ ਜਾਏ। ਉਹ ਗਿਲਾਨ ਹੋਵੇ ਅਤੇ ਜਿਹੜਾ ਪ੍ਰਾਣੀ ਉਸ ਨੂੰ ਖਾਵੇ ਸੋ ਆਪਣਾ ਦੋਸ਼ ਚੁੱਕੇ
IRVPA   ਅਤੇ ਜੇਕਰ ਉਸ ਦੀਆਂ ਸੁੱਖ-ਸਾਂਦ ਦੀਆਂ ਭੇਟਾਂ ਦੀ ਬਲੀ ਦੇ ਮਾਸ ਵਿੱਚੋਂ ਤੀਜੇ ਦਿਨ ਤੱਕ ਕੁਝ ਖਾਧਾ ਜਾਵੇ ਤਾਂ ਉਹ ਸਵੀਕਾਰ ਨਾ ਕੀਤਾ ਜਾਵੇਗਾ ਅਤੇ ਨਾ ਚੜ੍ਹਾਉਣ ਵਾਲੇ ਦੇ ਲੇਖੇ ਵਿੱਚ ਗਿਣਿਆ ਜਾਵੇਗਾ। ਉਹ ਘਿਣਾਉਣਾ ਮੰਨਿਆ ਜਾਵੇਗਾ ਅਤੇ ਜਿਹੜਾ ਮਨੁੱਖ ਉਸ ਨੂੰ ਖਾਵੇਗਾ, ਉਹ ਆਪਣਾ ਦੋਸ਼ ਆਪ ਚੁੱਕੇਗਾ। PEPS