Bible Language

Luke 10:10 (AKJV) American King James Version

Versions

PAV   ਪਰ ਜਿਸ ਨਗਰ ਵਿੱਚ ਤੁਸੀਂ ਵੜੋ ਅਤੇ ਓਹ ਤੁਹਾਨੂੰ ਕਬੂਲ ਨਾ ਕਰਨ ਤਾਂ ਉਹ ਦੇ ਚੌਕਾਂ ਵਿੱਚ ਜਾ ਕੇ ਕਹੋ
ERVPA   ਅਤੇ ਜਦੋਂ ਤੁਸੀਂ ਕਿਸੇ ਨਗਰ ਵਿੱਚ ਜਾਓ ਅਤੇ ਲੋਕ ਤੁਹਾਡਾ ਸੁਆਗਤ ਨਾ ਕਰਨ ਤਾਂ ਉਸ ਸ਼ਹਿਰ ਦੀਆਂ ਗਲੀਆਂ ਵਿੱਚ ਜਾਓ ਅਤੇ ਕਹੋ,
IRVPA   ਪਰ ਜਿਸ ਨਗਰ ਵਿੱਚ ਤੁਸੀਂ ਪਹੁੰਚੋ ਅਤੇ ਉਹ ਤੁਹਾਨੂੰ ਸਵੀਕਾਰ ਨਾ ਕਰਨ ਤਾਂ ਉਹ ਦੇ ਚੌਕਾਂ ਵਿੱਚ ਜਾ ਕੇ ਕਹੋ