Bible Language

Luke 10:15 (AKJV) American King James Version

Versions

PAV   ਅਤੇ ਹੇ ਕਫ਼ਰਨਹੂਮ, ਕੀ ਤੂੰ ਅਕਾਸ਼ ਤੀਕਰ ਉੱਚਾ ਕੀਤਾ ਜਾਏਂਗਾ? ਤੂੰ ਤਾਂ ਸਗੋਂ ਪਤਾਲ ਤੋੜੀ ਉਤਾਰਿਆ ਜਾਏਂਗਾ!
ERVPA   ਅਤੇ ਤੂੰ ਕਫ਼ਰਨਾਹੂਮ! ਕੀ ਤੂੰ ਸੋਚਦਾ ਹੈਂ ਕਿ ਤੂੰ ਸੁਰਗਾਂ ਤੱਕ ਉੱਚਾ ਚੁਕਿਆ ਜਾਵੇਗਾ? ਨਹੀਂ! ਤੂੰ ਮੌਤ ਦੀ ਥਾਵੇਂ ਥੱਲੇ ਸੁਟਿਆ ਜ੍ਜਾਵੇਂਗਾ।
IRVPA   ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੱਕ ਉੱਚਾ ਕੀਤਾ ਜਾਵੇਂਗਾ? ਤੂੰ ਤਾਂ ਸਗੋਂ ਪਤਾਲ ਵਿੱਚ ਸੁੱਟਿਆ ਜਾਏਂਗਾ!