Bible Language

Luke 10:30 (AKJV) American King James Version

Versions

PAV   ਯਿਸੂ ਨੇ ਉੱਤਰ ਦਿੱਤਾ ਕਿ ਇੱਕ ਮਨੁੱਖ ਯਰੂਸ਼ਲਮ ਤੋਂ ਯਰੀਹੋ ਨੂੰ ਜਾਂਦਾ ਸੀ ਅਤੇ ਡਾਕੂਆਂ ਦੇ ਕਾਬੂ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਨੰਗਾ ਕਰ ਕੇ ਮਾਰਿਆ ਅਰ ਅਧਮੋਇਆ ਛੱਡ ਕੇ ਚਲੇ ਗਏ
ERVPA   ਇਸ ਗੱਲ ਦਾ ਜਵਾਬ ਦਿੰਦਿਆਂ ਯਿਸੂ ਨੇ ਕਿਹਾ, “ਇੱਕ ਆਦਮੀ ਯਰੂਸ਼ਲਮ ਤੋਂ ਯਰੀਹੋ ਵੱਲ ਨੂੰ ਜਾ ਰਿਹਾ ਸੀ। ਕੁਝ ਡਾਕੂਆਂ ਨੇ ਉਸਨੂੰ ਘੇਰ ਲਿਆ। ਉਨ੍ਹਾਂ ਨੇ ਉਸਦੇ ਕੱਪਡ਼ੇ ਪਾਡ਼ ਦਿੱਤੇ ਉਸਨੂੰ ਬੁਰੀ ਤਰ੍ਹਾਂ ਕੁਟਿਆ ਅਤੇ ਉਸਨੂੰ ਅਧ ਮੋਇਆ ਛੱਡਕੇ ਚਲੇ ਗਏ।
IRVPA   ਯਿਸੂ ਨੇ ਉੱਤਰ ਦਿੱਤਾ ਕਿ ਇੱਕ ਆਦਮੀ ਯਰੂਸ਼ਲਮ ਤੋਂ ਯਰੀਹੋ ਨੂੰ ਜਾ ਰਿਹਾ ਸੀ ਅਤੇ ਡਾਕੂਆਂ ਨੇ ਉਸ ਨੂੰ ਘੇਰਿਆ ਅਤੇ ਉਸ ਨੂੰ ਨੰਗਾ ਕਰ ਕੇ ਮਾਰਿਆ ਅਤੇ ਅਧਮੋਇਆ ਛੱਡ ਕੇ ਚੱਲੇ ਗਏ।