Bible Language

Luke 10:7 (AKJV) American King James Version

Versions

PAV   ਅਤੇ ਓਸੇ ਘਰ ਵਿੱਚ ਟਿਕੋ ਅਰ ਜੋ ਕੁਝ ਓਹ ਦੇਣ, ਖਾਓ ਪੀਓ ਕਿਉ ਜੋ ਕਾਮਾ ਆਪਣੀ ਮਜੂਰੀ ਦਾ ਹੱਕਦਾਰ ਹੈ। ਘਰ ਘਰ ਨਾ ਫਿਰੋ
ERVPA   ਉਸ ਘਰ ਵਿੱਚ ਰਹਿਣਾ ਜੋ ਸ਼ਾਂਤੀ ਨੂੰ ਪਿਆਰ ਕਰਦਾ ਹੈ। ਅਤੇ ਉਹ ਜੋ ਖਾਣ-ਪੀਣ ਨੂੰ ਦੇਣ ਉਹੀ ਖਾਣਾ। ਕਿਉਂਕਿ ਇੱਕ ਕਾਮਾ ਆਪਣੀ ਮਜੂਰੀ ਦਾ ਹੱਕਦਾਰ ਹੁੰਦਾ ਹੈ। ਤੁਸੀਂ ਇੱਕ ਘਰ ਛੱਡਕੇ ਦੂਜੇ ਘਰ ਨਾ ਜਾਣਾ।
IRVPA   ਅਤੇ ਉਸੇ ਘਰ ਵਿੱਚ ਠਹਿਰੋ ਅਤੇ ਜੋ ਕੁਝ ਭੋਜਨ ਉਹ ਦੇਣ, ਖਾਓ ਪੀਓ ਕਿਉਂ ਜੋ ਮਜ਼ਦੂਰ ਆਪਣੀ ਮਜ਼ਦੂਰੀ ਦਾ ਹੱਕਦਾਰ ਹੈ। ਘਰ-ਘਰ ਨਾ ਫਿਰੋ।