Bible Language

Luke 11:49 (AKJV) American King James Version

Versions

PAV   ਇਸ ਲਈ ਪਰਮੇਸ਼ੁਰ ਦੇ ਗਿਆਨ ਨੇ ਵੀ ਆਖਿਆ ਭਈ ਮੈਂ ਉਨ੍ਹਾਂ ਦੇ ਕੋਲ ਨਬੀਆਂ ਅਤੇ ਰਸੂਲਾਂ ਨੂੰ ਘੱਲਾਂਗਾ ਅਤੇ ਓਹਨਾਂ ਵਿੱਚੋਂ ਕਈਆਂ ਨੂੰ ਓਹ ਮਾਰ ਸੁੱਟਣਗੇ ਅਤੇ ਸਤਾਉਣਗੇ
ERVPA   ਇਸੇ ਲਈ ਪਰਮੇਸ਼ੁਰ ਦੇ ਗਿਆਨ ਨੇ ਆਖਿਆ, ‘ਮੈਂ ਉਨ੍ਹਾਂ ਨਬੀਆਂ ਅਤੇ ਰਸੂਲਾਂ ਨੂੰ ਭੇਜਾਂਗਾ। ਉਹ ਉਨ੍ਹਾਂ ਵਿੱਚੋਂ ਕੁਝ ਇੱਕ ਨੂੰ ਮਾਰ ਦੇਣਗੇ ਅਤੇ ਦੂਜਿਆਂ ਨੂੰ ਦੰਡ ਦੇਣਗੇ।’
IRVPA   ਇਸ ਲਈ ਪਰਮੇਸ਼ੁਰ ਦੇ ਗਿਆਨ ਨੇ ਵੀ ਆਖਿਆ ਕਿ ਮੈਂ ਉਨ੍ਹਾਂ ਦੇ ਕੋਲ ਨਬੀਆਂ ਅਤੇ ਰਸੂਲਾਂ ਨੂੰ ਭੇਜਾਂਗਾ ਅਤੇ ਉਹ ਉਹਨਾਂ ਵਿੱਚੋਂ ਕਈਆਂ ਨੂੰ ਮਾਰ ਸੁੱਟਣਗੇ ਅਤੇ ਅੱਤਿਆਚਾਰ ਕਰਨਗੇ।