Bible Language

Luke 17:33 (AKJV) American King James Version

Versions

PAV   ਜਿਹੜਾ ਆਪਣੀ ਜਾਨ ਸਮ੍ਹਾਲਨੀ ਚਾਹੁੰਦਾ ਹੈ ਉਹ ਉਸ ਨੂੰ ਗੁਆ ਬੈਠੇਗਾ ਪਰ ਜੋ ਉਸ ਨੂੰ ਗੁਆਵੇ ਸੋ ਉਹ ਨੂੰ ਜੀਉਂਦਿਆਂ ਰੱਖੇਗਾ
ERVPA   ਜਿਹਡ਼ਾ ਮਨੁੱਖ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕਰੇਗਾ ਉਸਨੂੰ ਗੁਆ ਬੈਠੇਗਾ ਅਤੇ ਜਿਹਡ਼ਾ ਕੋਈ ਉਸਨੂੰ ਗੁਆਵੇ ਉਸਨੂੰ ਵਾਪਸ ਪਾ ਲਵੇਗਾ।
IRVPA   ਜੋ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ ਉਹ ਉਸ ਨੂੰ ਗੁਆ ਬੈਠੇਗਾ ਪਰ ਜੋ ਉਸ ਨੂੰ ਗੁਆਵੇ ਸੋ ਉਸ ਨੂੰ ਜਿਉਂਦਿਆਂ ਰੱਖੇਗਾ।