Bible Language

Luke 17:4 (AKJV) American King James Version

Versions

PAV   ਜੇ ਉਹ ਇੱਕ ਦਿਨ ਵਿੱਚ ਸੱਤ ਵਾਰੀ ਤੇਰਾ ਗੁਨਾਹ ਕਰੇ ਅਤੇ ਸੱਤਵਾਰੀ ਤੇਰੀ ਵੱਲ ਮੁੜ ਕੇ ਕਹੇ, ਮੈਂ ਤੋਬਾ ਕਰਦਾ ਹਾਂ, ਤਾਂ ਉਹ ਨੂੰ ਮਾਫ਼ ਕਰ।।
ERVPA   ਜੇਕਰ ਤੁਹਾਡਾ ਭਰਾ ਇੱਕ ਦਿਨ ਵਿੱਚ ਸੱਤ ਵਾਰ ਤੁਹਾਡਾ ਬੁਰਾ ਕਰਦਾ ਹੈ ਅਤੇ ਹਰ ਵਾਰ ਤੁਹਾਡੇ ਕੋਲ ਵਾਪਸ ਆਕੇ ਖਿਮਾ ਮੰਗਦਾ ਹੈ ਤਾਂ ਉਸਨੂੰ ਖਿਮਾ ਕਰ ਦਿਉ।”
IRVPA   ਜੇ ਉਹ ਇੱਕ ਦਿਨ ਵਿੱਚ ਸੱਤ ਵਾਰੀ ਤੇਰਾ ਪਾਪ ਕਰੇ ਅਤੇ ਸੱਤ ਵਾਰ ਤੇਰੇ ਕੋਲ ਕੇ ਕਹੇ, ਮੈਂ ਤੋਬਾ ਕਰਦਾ ਹਾਂ, ਤਾਂ ਉਸ ਨੂੰ ਮਾਫ਼ ਕਰ। PS