Bible Language

Luke 18:14 (AKJV) American King James Version

Versions

PAV   ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਨਹੀਂ ਪਰ ਇਹ ਧਰਮੀ ਠਹਿਰ ਕੇ ਆਪਣੇ ਘਰ ਗਿਆ ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਪਰ ਜੋ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ।।
ERVPA   ਮੈਂ ਤੁਹਾਨੂੰ ਦੱਸਦਾ ਹਾਂ ਕਿ ਇਹ ਆਦਮੀ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਧਰਮੀ ਬਣਕੇ ਘਰ ਗਿਆ, ਪਰ ਫਰੀਸੀ ਜਿਸਨੇ ਆਪਣੇ-ਆਪ ਨੂੰ ਇੱਕ ਚੰਗਾ ਆਦਮੀ ਸਮਝਿਆ, ਧਰਮੀ ਨਹੀਂ ਸੀ। ਕੋਈ ਵੀ ਜੋ ਆਪਣੇ-ਆਪ ਨੂੰ ਉੱਚਾ ਚੁੱਕਦਾ ਹੈ ਥੱਲੇ ਲਿਆਂਦਾ ਜਾਵੇਗਾ ਅਤੇ ਜੋ ਵਿਅਕਤੀ ਆਪਣੇ-ਆਪ ਨੂੰ ਨਿਮ੍ਰ ਬਣਾਉਂਦਾ ਹੈ ਸੋ ਉੱਚਾ ਚੁਕਿਆ ਜਾਵੇਗਾ।”
IRVPA   ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਫ਼ਰੀਸੀ ਨਹੀਂ ਪਰ ਇਹ ਚੂੰਗੀ ਲੈਣ ਵਾਲਾ ਧਰਮੀ ਠਹਿਰ ਕੇ ਆਪਣੇ ਘਰ ਗਿਆ ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਪਰ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ। PS