Bible Language

Luke 18:16 (AKJV) American King James Version

Versions

PAV   ਪਰ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਸੱਦ ਕੇ ਕਿਹਾ, ਛੋਟਿਆਂ ਬਾਲਕਾਂ ਨੂੰ ਮੇਰੇ ਕੋਲ ਆਉਣ ਦਿਓ ਅਤੇ ਉਨ੍ਹਾਂ ਨੂੰ ਨਾ ਵਰਜੋ ਕਿਉਂ ਜੋ ਪਰਮੇਸ਼ੁਰ ਦਾ ਰਾਜ ਏਹੋ ਜਿਹਿਆਂ ਦਾ ਹੈ
ERVPA   ਪਰ ਯਿਸੂ ਨੇ ਛੋਟੇ ਬਾਲਕਾਂ ਨੂੰ ਆਪਣੇ ਕੋਲ ਬੁਲਾਇਆ ਅਤੇ ਆਪਣੇ ਚੇਲਿਆਂ ਨੂੰ ਆਖਿਆ, “ਬਚਿਆਂ ਨੂੰ ਮੇਰੇ ਕੋਲ ਆਉਣ ਦੇਵੋ! ਉਨ੍ਹਾਂ ਨੂੰ ਰੋਕੋ ਨਾ। ਕਿਉਂਕਿ ਪਰਮੇਸ਼ੁਰ ਦਾ ਰਾਜ ਉਨ੍ਹਾਂ ਲੋਕਾਂ ਨਾਲ ਸੰਬੰਧਿਤ ਹੈ ਜੋ ਇਨ੍ਹਾਂ ਬਚਿਆਂ ਵਰਗੇ ਹਨ।
IRVPA   ਪਰ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਬੁਲਾ ਕੇ ਕਿਹਾ, ਛੋਟਿਆਂ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ ਅਤੇ ਉਨ੍ਹਾਂ ਨੂੰ ਮਨ੍ਹਾ ਨਾ ਕਰੋ, ਕਿਉਂ ਜੋ ਪਰਮੇਸ਼ੁਰ ਦਾ ਰਾਜ ਇਹੋ ਜਿਹਿਆਂ ਦਾ ਹੈ।